ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸਮਰਪਿਤ ਨਗਰ ਕੀਰਤਨ ਅੱਜ ਡੇਰਾ ਕਾਰ ਸੇਵਾ ਤੋਂ ਸਜਾਇਆ ਜਾਵੇਗਾ- ਬਾਬਾ ਸੁੱਖਾ ਸਿੰਘ
ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸਮਰਪਿਤ ਨਗਰ ਕੀਰਤਨ ਅੱਜ ਡੇਰਾ ਕਾਰ ਸੇਵਾ ਤੋਂ ਸਜਾਇਆ ਜਾਵੇਗਾ- ਬਾਬਾ ਸੁੱਖਾ ਸਿੰਘ ਕਰਨਾਲ 10 ਅਪ੍ਰੈਲ (ਪਲਵਿੰਦਰ ਸਿੰਘ ਸੱਗੂ) ਕਰਨਾਲ ਵਿਖੇ ਗੁਰਦੁਆਰਾ ਡੇਰਾ ਕਾਰ ਸੇਵਾ ਤੋਂ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖਰੇਖ ਵਿਚ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ …