ਪਿੰਡ ਕਾਲਾਂਵਾਲੀ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਕਾਲੇ ਕਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਵਿੱਚ ਡਟੇ ਰਹਾਂਗੇ – ਸੱਤਾ ਚਹਿਲ
ਪਿੰਡ ਕਾਲਾਂਵਾਲੀ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਕਾਲੇ ਕਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਵਿੱਚ ਡਟੇ ਰਹਾਂਗੇ – ਸੱਤਾ ਚਹਿਲ ਕਾਲਾਂਵਾਲੀ 26 ਮਈ (ਗੁਰਮੀਤ ਸਿੰਘ ਖਾਲਸਾ)- ਕਿਸਾਨ ਆਗੂਆਂ ਵੱਲੋਂ 26 ਮਈ ਨੂੰ ਕਾਲਾ ਦਿਨ ਵਜੋਂ ਮਨਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਕਰਕੇ ਕਿਸਾਨਾਂ ਵੱਲੋਂ ਪਿੰਡਾਂ ਵਿਚ ਕਾਲੇ ਝੰਡੇ ਲਗਾ ਕੇ ਰੋਸ਼ …