ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅਤੇ ਆਜੈਕਟਿਵ ਕਮੇਟੀ ਗ਼ੈਰਕਾਨੂੰਨੀ -ਦੀਦਾਰ ਸਿੰਘ ਨਲਵੀ
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅਤੇ ਆਜੈਕਟਿਵ ਕਮੇਟੀ ਗ਼ੈਰਕਾਨੂੰਨੀ -ਦੀਦਾਰ ਸਿੰਘ ਨਲਵੀ ਕਰਨਾਲ 21 ਜੂਨ (ਪਲਵਿੰਦਰ ਸਿੰਘ ਸੱਗੂ) ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਨਲਵੀ ਦੀ ਅਗਵਾਈ ਹੇਠ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹੋਈ ਜਿਸ ਵਿੱਚ ਹਰਿਆਣਾ ਗੁਰਦੁਆਰਾ ਕਮੇਟੀ ਦੇ 22 ਮੈਂਬਰ …