ਹਰਿਆਣਾ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਸਿੰਘੂ ਬਾਰਡਰ ਤੇ ਕਿਸਾਨ ਆਗੂਆਂ ਨਾਲ ਕੀਤੀ ਮੁਲਾਕਾਤ — ਜਥੇਦਾਰ ਰਤੀਆ
ਹਰਿਆਣਾ ਕਮੇਟੀ ਦੇ 5 ਮੈਂਬਰੀ ਵਫ਼ਦ ਵਲੋਂ ਸਿੰਘੂ ਬਾਰਡਰ ਤੇ ਕਿਸਾਨ ਆਗੂਆਂ ਨਾਲ ਕੀਤੀ ਮੁਲਾਕਾਤ — ਜਥੇਦਾਰ ਰਤੀਆ ਕਰਨਾਲ 2 ਜੁਲਾਈ (ਪਲਵਿੰਦਰ ਸਿੰਘ ਸੱਗੂ) ਪੂਰੇ ਭਾਰਤ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਉੱਪਰ ਚੱਲ ਰਹੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦਾ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ …