ਹਰਿਆਣਾ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਕੁਰੂਕਸ਼ੇਤਰ ਤੋਂ ਅੱਜ ਕੀਤਾ ਜਾਵੇਗਾ ਆਗਾਜ਼ – ਜਥੇਦਾਰ ਦਾਦੂਵਾਲ
ਹਰਿਆਣਾ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਕੁਰੂਕਸ਼ੇਤਰ ਤੋਂ ਅੱਜ ਕੀਤਾ ਜਾਵੇਗਾ ਆਗਾਜ਼ – ਜਥੇਦਾਰ ਦਾਦੂਵਾਲ ਹਰਿਆਣਾ 25 ਦਿਸੰਬਰ (ਪਲਵਿੰਦਰ ਸਿੰਘ ਸੱਗੂ) ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਅੱਜ ਮੀਡੀਆ ਨੂੰ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ …