18 ਫਰਵਰੀ ਨੂੰ ਗੁਰਦੁਆਰਾ ਦਾਦੂ ਸਾਹਿਬ ਵਿਖੇ ਸਾਲਾਨਾ ਸਮਾਗਮ ਅਤੇ 21 ਜੋੜਿਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ-ਜਥੇਦਾਰ ਦਾਦੂਵਾਲ।
18 ਫਰਵਰੀ ਨੂੰ ਗੁਰਦੁਆਰਾ ਦਾਦੂ ਸਾਹਿਬ ਵਿਖੇ ਸਾਲਾਨਾ ਸਮਾਗਮ ਅਤੇ 21 ਜੋੜਿਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ-ਜਥੇਦਾਰ ਦਾਦੂਵਾਲ। ਹਰਿਆਣਾ 16 ਫਰਵਰੀ (ਪਲਵਿੰਦਰ ਸਿੰਘ ਸੱਗੂ) ਸ. ਹਰਿਆਣਾ ਦੇ ਸਿਰਸਾ ਜ਼ਿਲੇ ਵਿਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਦੇਸ਼-ਵਿਦੇਸ਼ ਵਿਚ ਧਰਮ ਪ੍ਰਚਾਰ ਦਾ ਕੇਂਦਰ ਹੈ, ਜਿੱਥੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ 1997 ਵਿਚ ਗੁਰਬਾਣੀ ਧਰਮ …