ਚੰਗੀ ਸਿੱਖਿਆ, ਸਿਹਤ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ‘ਆਪ’ ਨੂੰ ਸੱਤਾ ਸੌਂਪਣ ਲਈ ਉਤਾਵਲੇ: ਅਮਨਦੀਪ ਜੁੰਡਲਾ
ਚੰਗੀ ਸਿੱਖਿਆ, ਸਿਹਤ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ‘ਆਪ’ ਨੂੰ ਸੱਤਾ ਸੌਂਪਣ ਲਈ ਉਤਾਵਲੇ: ਅਮਨਦੀਪ ਜੁੰਡਲਾ ਕਰਨਾਲ 8 ਮਾਰਚ (ਪਲਵਿੰਦਰ ਸਿੰਘ ਸੱਗੂ) ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਡਾ: ਸੁਸ਼ੀਲ ਗੁਪਤਾ ਨੂੰ ਧਾਰਮਿਕ ਨਗਰੀ ਕੁਰੂਕਸ਼ੇਤਰ ਤੋਂ ਆਪਣਾ ਉਮੀਦਵਾਰ ਐਲਾਨ ਕੇ ਲੋਕਾਂ ਨੂੰ ਭਾਜਪਾ ਅਤੇ ਇਸ ਦੀਆਂ …