ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਨਾਟਕ “ਕੌਮ ਦਾ ਯੋਧਾ”
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਨਾਟਕ “ਕੌਮ ਦਾ ਯੋਧਾ” ਅੱਜ 21 ਅਪ੍ਰੈਲ ਨੂੰ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਡਰਾਮਾ ”ਕੌਮ ਦਾ ਯੋਧਾ” ਦਾ ਮੰਚਨ ਕੀਤਾ ਜਾਵੇਗਾ ਕਰਨਾਲ 20 ਅਪ੍ਰੈਲ (ਪਲਵਿੰਦਰ ਸਿੰਘ ਸੱਗੂ) ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ …