ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ 100 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਲਈ
ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ 100 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਲਈ ਕਰਨਾਲ 13 ਅਪ੍ਰੈਲ (ਪਲਵਿੰਦਰ ਸਿੰਘ ਸੱਗੂ) ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੇਰਾ ਕਾਰ ਸੇਵਾ …