ਮੁੱਖ ਮੰਤਰੀ ਹਰਿਆਣਾ ਸਮੇਤ ਅਨੇਕਾਂ ਰਾਜਨੀਤਕ ਅਤੇ ਧਾਰਮਿਕ ਹਸਤੀਆਂ ਵੱਲੋਂ ਜਥੇਦਾਰ ਦਾਦੂਵਾਲ ਨਾਲ ਦੁੱਖ ਦਾ ਪ੍ਰਗਟਾਵਾ
ਕਰਨਾਲ 4 ਦਸੰਬਰ ( ਪਲਵਿੰਦਰ ਸਿੰਘ ਸੱਗੂ)
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਸਤਿਕਾਰਯੋਗ ਮਾਤਾ ਬਲਬੀਰ ਕੌਰ ਜੀ ਜੋ 28 ਨਵੰਬਰ ਨੂੰ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ ਸਨ ਉਸ ਦਿਨ ਤੋਂ ਅਨੇਕਾਂ ਰਾਜਨੀਤਕ ਸਮਾਜਿਕ ਅਤੇ ਧਾਰਮਿਕ ਹਸਤੀਆਂ ਵੱਲੋਂ ਉਹਨਾਂ ਕੋਲ ਪੁੱਜਕੇ ਅਤੇ ਫੋਨ ਰਾਹੀਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਜਿੰਨਾ ਵਿੱਚ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ,ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ,ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ,ਸਿੰਘ ਸਾਹਿਬ ਗਿ: ਮਲਕੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ,ਸ੍ਰੀ ਮਨੋਹਰ ਲਾਲ ਖੱਟੜ ਮੁੱਖ ਮੰਤਰੀ ਹਰਿਆਣਾ,ਸ.ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਭਾਰਤ,ਸ੍ਰੀ ਵਿਜੇ ਸਾਂਪਲਾ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਭਾਰਤ,ਸ੍ਰੀ ਸੋਮ ਪ੍ਰਕਾਸ਼ ਕੇਂਦਰੀ ਮੰਤਰੀ ਭਾਰਤ,ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਸਰਕਾਰ,ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ,ਨਾਮਧਾਰੀ ਸੰਪਰਦਾਇ ਮੁਖੀ ਬਾਬਾ ਉਦੈ ਸਿੰਘ ਜੀ ਠਾਕੁਰ ਦਲੀਪ ਸਿੰਘ ਜੀ,ਵਕੀਲ ਬਹਾਦੁਰ ਚੰਦ ਡੇਰਾ ਜਗਮਾਲਵਾਲੀ,ਸੰਤ ਨਰਿੰਦਰ ਸਿੰਘ ਕਾਰਸੇਵਾ ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ,ਸੰਤ ਹਰੀ ਸਿੰਘ ਰੰਧਾਵੇ ਵਾਲੇ,ਸੰਤ ਰਜਿੰਦਰ ਸਿੰਘ ਇਸਰਾਣਾ ਵਾਲੇ, ਸਿੰਘ ਸਾਹਿਬ ਬਾਬਾ ਬਲਵੀਰ ਸਿੰਘ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ,ਸੰਤ ਸੁਖਦੇਵ ਸਿੰਘ ਬੇਦੀ 16ਵੀਂ ਬੰਸ ਸ੍ਰੀ ਗੁਰੂ ਨਾਨਕ ਦੇਵ ਜੀ,ਸੰਤ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ,ਰਣਜੀਤ ਸਿੰਘ ਸੰਗੋਵਾਲ ਅਮਰੀਕਾ, ਸੰਤ ਗੁਰਦੇਵ ਸਿੰਘ ਨਾਨਕਸਰ 28ਸੈਕਟਰ ਚੰਡੀਗੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ,ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ,ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇਪੀ,ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਚੇਅਰਮੈਨ ਪੰਜਾਬ ਡਾ: ਮਨਜੀਤ ਸਿੰਘ ਭੋਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਗੁਰਪ੍ਰੀਤ ਸਿੰਘ ਰੰਧਾਵਾ ਅੰਤਿ੍ਗ ਮੈਂਬਰ,ਭਾਈ ਭੁਪਿੰਦਰ ਸਿੰਘ ਅਸੰਧ ਅੰਤ੍ਰਿੰਗ ਮੈਂਬਰ,ਭਾਈ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ,ਭਾਈ ਜਗਸੀਰ ਸਿੰਘ ਮਾਂਗੇਆਣਾ ਮੈਂਬਰ, ਬਲਦੇਵ ਸਿੰਘ ਚੂੰਘਾਂ ਮੈਂਬਰ, ਗੁਰਿੰਦਰਪਾਲ ਸਿੰਘ ਭਾਟੀਆ ਕਾਦੀਆਂ,ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਮੈਂਬਰ,ਚੌਧਰੀ ਅਭੈ ਚੋਟਾਲਾ ਵਿਧਾਇਕ ਐਲਨਾਬਾਦ ਇੰਡੀਅਨ ਨੈਸ਼ਨਲ ਲੋਕ ਦਲ,ਗੁਰਜੀਤ ਸਿੰਘ ਔਜਲਾ MP,ਹੰਸ ਰਾਜ ਹੰਸ MP,ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਾਬਕਾ ਮੰਤਰੀ ਪੰਜਾਬ,ਸ.ਸੁਖਦੇਵ ਸਿੰਘ ਢੀਂਡਸਾ ਸਾਬਕਾ ਮੰਤਰੀ ਪੰਜਾਬ ਮੈਂਬਰ ਰਾਜ ਸਭਾ,ਬੀਬੀ ਜਗੀਰ ਕੌਰ ਸਾਬਕਾ ਮੰਤਰੀ ਪੰਜਾਬ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੰਤਰੀ ਪੰਜਾਬ, ਭਾਈ ਦਲਜੀਤ ਸਿੰਘ ਬਿੱਟੂ, ਹਰਵਿੰਦਰ ਸਿੰਘ ਸਰਨਾ ਸ੍ਰੌਮਣੀ ਅਕਾਲੀ ਦਲ ਦਿੱਲੀ,ਸ੍ਰੀ ਅਲੋਕ ਜੀ ਮੁਖੀ ਵਿਸ਼ਵ ਹਿੰਦੂ ਪ੍ਰੀਸ਼ਦ ਭਾਰਤ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਰਤਾਜ ਸਿੰਘ ਸੀਂਘੜਾ,ਸਵਰਨ ਸਿੰਘ ਰਤੀਆ,ਕਰਨੈਲ ਸਿੰਘ ਨਿੰਮਨਾਬਾਦ,ਅਮਰਿੰਦਰ ਸਿੰਘ ਅਰੋੜਾ,ਗੁਰਪਰਸਾਦ ਸਿੰਘ ਫਰੀਦਾਬਾਦ,ਨਿਰਵੈਰ ਸਿੰਘ ਆਂਟਾ,ਗੁਰਜੀਤ ਸਿੰਘ ਔਲਖ ਜਗਤਾਰ ਸਿੰਘ ਤਾਰੀ,ਸੋਹਨ ਸਿੰਘ ਗਰੇਵਾਲ,ਮਲਕੀਤ ਸਿੰਘ ਗੁਰਾਇਆ, ਬੀਬੀ ਬਲਜਿੰਦਰ ਕੌਰ ਖਾਲਸਾ, ਗੁਰਪਾਲ ਸਿੰਘ ਗੋਰਾ, ਸੁਖਵਿੰਦਰ ਸਿੰਘ ਮੰਡੇਬਰ, ਮਨਮੋਹਨ ਸਿੰਘ ਬਲੌਲੀ, ਉਮਰਾਉ ਸਿੰਘ ਛੀਨਾ, ਨਿਸ਼ਾਨ ਸਿੰਘ ਬੜਤੌਲੀ, ਬੀਬੀ ਸਰਬਜੀਤ ਕੌਰ ਮਾਣੂਕੇ ਵਿਧਾਇਕ ਜਗਰਾਉਂ,ਬਲਕੌਰ ਸਿੰਘ ਕਾਲਾਂਵਾਲੀ ਸਾਬਕਾ ਵਿਧਾਇਕ, ਗੁਰਜੰਟ ਸਿੰਘ ਕੁੱਤੀਵਾਲ ਸਾਬਕਾ ਵਿਧਾਇਕ, ਫਤਿਹਜੰਗ ਸਿੰਘ ਬਾਜਵਾ ਸਾਬਕਾ ਵਿਧਾਇਕ ਕਾਦੀਆਂ, ਮਾਸਟਰ ਜੌਹਰ ਸਿੰਘ ਸਾਬਕਾ ਵਿਧਾਇਕ, ਗੁਰਦੀਪ ਸਿੰਘ ਬਠਿੰਡਾ ਯੂਨਾਈਟਡ ਅਕਾਲੀ ਦਲ, ਨਿਧੜਕ ਸਿੰਘ ਬਰਾੜ, ਅਵਤਾਰ ਸਿੰਘ ਬਣਾਂਵਾਲੀ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ,ਚੇਅਰਮੈਨ ਹਰਦਿਆਲ ਸਿੰਘ ਗਦਰਾਣਾ, ਚੇਅਰਮੈਨ ਕੁਲਦੀਪ ਸਿੰਘ ਗਦਰਾਣਾ, ਚੇਅਰਮੈਨ ਹਰਪਾਲ ਸਿੰਘ ਚੀਮਾ,ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਬਾਬਾ ਚਮਕੌਰ ਸਿੰਘ ਭਾਈਰੂਪਾ ਬਾਬਾ ਜਗੀਰ ਸਿੰਘ ਕਾਹਨੂੰਵਾਨ ਬਾਬਾ ਲਹਿਣਾ ਸਿੰਘ ਦਮਦਮੀ ਟਕਸਾਲ ਤਲਵੰਡੀ ਬਖਤਾ, ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਬਾਬਾ ਅਮਰਜੀਤ ਸਿੰਘ ਮਰਿਯਾਦਾ,ਭਾਈ ਵੱਸਣ ਸਿੰਘ ਜ਼ਫ਼ਰਵਾਲ, ਭਾਈ ਅਮਰੀਕ ਸਿੰਘ ਠੀਕਰੀਵਾਲ, ਸਰਬਜੀਤ ਸਿੰਘ ਸੋਹਲ, ਕਰਨੈਲ ਸਿੰਘ ਪੀਰਮੁਹੰਮਦ,ਸ਼ਰਨਬੀਰ ਸਿੰਘ ਢਪੱਈਆਂ,ਬਾਬਾ ਇੰਦਰ ਸਿੰਘ ਕਾਰ ਸੇਵਾ,ਬਾਬਾ ਸਤਨਾਮ ਸਿੰਘ ਕਾਰ ਸੇਵਾ ਆਹਲੂਪੁਰ,ਬਾਬਾ ਭਗਵੰਤ ਸਿੰਘ ਢੀਂਡਸਾ,ਬਾਬਾ ਗੁਰਪ੍ਰੀਤ ਸਿੰਘ ਮੋਹਲਗੜ, ਗਿਆਨੀ ਜਗਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਢਾ ਸਾਹਿਬ, ਗਿਆਨੀ ਸਰਬਜੀਤ ਸਿੰਘ ਝੀਂਡਾ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ, ਜਸਵੀਰ ਸਿੰਘ ਬੋਪਾਰਾਏ ਕਨੇਡਾ, ਸੁਰਜੀਤ ਸਿੰਘ ਬਾਠ UK, ਰਘਬੀਰ ਸਿੰਘ ਵਾਲਸਾਲ UK,ਭਾਈ ਪਰਗਟ ਸਿੰਘ ਜਰਮਨੀ,ਭਾਈ ਗੁਰਮੀਤ ਸਿੰਘ ਖਨਿਆਣ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ,ਰਘਵੀਰ ਸਿੰਘ ਕੁਹਾੜ ਸਿੱਖ ਆਗੂ ਫਰਾਂਸ,ਦੀਦਾਰ ਸਿੰਘ ਰੰਧਾਵਾ UK,ਅਵਤਾਰ ਸਿੰਘ ਬੈਲਜੀਅਮ,ਸਰਬਜੀਤ ਸਿੰਘ USA,ਕੁਲਦੀਪ ਸਿੰਘ USA, ਆਗੂਆਂ ਜਥੇਦਾਰ ਦਾਦੂਵਾਲ ਜੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ