ਚੋਣਾਂ ਵਿੱਚ ਉਸ ਪਾਰਟੀ ਦਾ ਸਮਰਥਨ ਕੀਤਾ ਜਾਵੇਗਾ ਜੋ ਕੈਬਨਿਟ ਪਹਿਲੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰੇਗੀ- ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ
ਚੋਣਾਂ ਵਿੱਚ ਉਸ ਪਾਰਟੀ ਦਾ ਸਮਰਥਨ ਕੀਤਾ ਜਾਵੇਗਾ ਜੋ ਕੈਬਨਿਟ ਪਹਿਲੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰੇਗੀ- ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਮੇਟੀ ਨੇ ਮੌਜੂਦਾ ਸਰਕਾਰ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਕਰਨਾਲ 14 ਸਤੰਬਰ (ਪਲਵਿੰਦਰ ਸਿੰਘ ਸੱਗੂ) ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਉਹ …