ਅਉਡਾਂ ਵਿਖੇ ਕਿਸਾਨਾਂ ਨੇ ਮਨਾਇਆ ਕਾਲਾ ਦਿਨ
ਅਉਡਾਂ ਵਿਖੇ ਕਿਸਾਨਾਂ ਨੇ ਮਨਾਇਆ ਕਾਲਾ ਦਿਨ ਜੇਕਰ ਸਰਕਾਰ ਨੇ ਕਾਲੇ ਕਨੂੰਨ ਰੱਦ ਨਾ ਕੀਤੇ ਤਾਂ ਅੰਦੋਲਨ ਹੋਰ ਤੇਜ਼ ਹੋਵੇਗਾ – ਮਨਜੀਤ ਸਿੰਘ ਅਉਡਾਂ ਕਾਲਾਂਵਾਲੀ 26 ਮਈ (ਗੁਰਮੀਤ ਸਿੰਘ ਖਾਲਸਾ)- ਕਿਸਾਨ ਆਗੂਆਂ ਵੱਲੋਂ 26 ਮਈ ਨੂੰ ਕਾਲਾ ਦਿਨ ਵਜੋਂ ਮਨਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਕਰਕੇ ਕਿਸਾਨਾਂ ਵੱਲੋਂ ਪਿੰਡਾਂ ਵਿਚ ਕਾਲੇ ਝੰਡੇ ਲਗਾ ਕੇ …