ਨਗਰ ਨਿਗਮ ਚੋਣਾਂ ਵਿੱਚ ਜਨਤਾ ਆਪਣੀਆਂ ਵੋਟਾਂ ਰਾਹੀਂ ਭਾਜਪਾ ਨੂੰ ਸਬਕ ਸਿਖਾਏਗੀ-ਮਨੋਜ ਵਧਵਾ ਕਿਹਾ- ਭਾਜਪਾ ਦੇ ਰਾਜ ਵਿੱਚ ਹਰ ਵਰਗ ਨਾਖੁਸ਼ ਹੈ
ਨਗਰ ਨਿਗਮ ਚੋਣਾਂ ਵਿੱਚ ਜਨਤਾ ਆਪਣੀਆਂ ਵੋਟਾਂ ਰਾਹੀਂ ਭਾਜਪਾ ਨੂੰ ਸਬਕ ਸਿਖਾਏਗੀ-ਮਨੋਜ ਵਧਵਾ ਕਿਹਾ- ਭਾਜਪਾ ਦੇ ਰਾਜ ਵਿੱਚ ਹਰ ਵਰਗ ਨਾਖੁਸ਼ ਹੈ ਕਰਨਾਲ 24 ਫਰਵਰੀ (ਪਲਵਿੰਦਰ ਸਿੰਘ ਸੱਗੂ) ਕਾਂਗਰਸ ਪਾਰਟੀ ਵੱਲੋਂ ਮੇਅਰ ਅਹੁਦੇ ਦੇ ਉਮੀਦਵਾਰ ਮਨੋਜ ਵਧਵਾ ਜਨ ਸੰਪਰਕ ਮੁਹਿੰਮ ਤਹਿਤ ਲਗਾਤਾਰ ਲੋਕਾਂ ਵਿੱਚ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣ ਰਹੇ ਹਨ। …