ਯੂਨੀਫਾਰਮ ਸਿਵਲ ਕੋਡ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਮਾਮਲਿਆਂ ‘ਤੇ ਸਿੱਧਾ ਹਮਲਾ ਹੋਵੇਗਾ-ਐਡਵੋਕੇਟ ਅੰਗਰੇਜ ਪੰਨੂ
ਯੂਨੀਫਾਰਮ ਸਿਵਲ ਕੋਡ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਮਾਮਲਿਆਂ ‘ਤੇ ਸਿੱਧਾ ਹਮਲਾ ਹੋਵੇਗਾ-ਐਡਵੋਕੇਟ ਅੰਗਰੇਜ ਪੰਨੂ ਕਰਨਾਲ 01 ਜੁਲਾਈ (ਪਲਵਿੰਦਰ ਸਿੰਘ ਸੱਗੂ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਨੌਜਵਾਨ ਸਿੱਖ ਆਗੂ ਅੰਗਰੇਜ ਸਿੰਘ ਪੰਨੂੰ ਨੇ ਆਪਣੇ ਨਿੱਜੀ ਦਫ਼ਤਰ ਵਿੱਚ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਸਰਕਾਰ ਵੱਲੋਂ ਘੱਟ …