ਇੰਟਰਨੈਸ਼ਨਲ ਸਿੱਖ ਫੋਰਮ ਵੱਲੋਂ ਭਾਈ ਮੋਤੀ ਮਹਿਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਝੁੱਗੀਆਂ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ।
ਇੰਟਰਨੈਸ਼ਨਲ ਸਿੱਖ ਫੋਰਮ ਵੱਲੋਂ ਭਾਈ ਮੋਤੀ ਮਹਿਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਝੁੱਗੀਆਂ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ। ਕਰਨਾਲ 26 ਦਸੰਬਰ (ਪਲਵਿੰਦਰ ਸਿੰਘ ਸੱਗੂ) ਜਿੱਥੇ ਸਮੁੱਚੀ ਸਿੱਖ ਕੌਮ ਅਤੇ ਭਾਰਤ ਵਾਸੀਆਂ ਵੱਲੋਂ ਗੁਜਰੀ, ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਕਰਵਾ ਕੇ ਅੱਜ …