ਐਡਹਾਕ ਵਿੱਚ ਸਿਰਫ਼ ਉਨ੍ਹਾਂ ਮੈਂਬਰਾਂ ਨੂੰ ਹੀ ਮੈਂਬਰ ਬਣਾਇਆ ਜਾਵੇ, ਜਿਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ
ਐਡਹਾਕ ਵਿੱਚ ਸਿਰਫ਼ ਉਨ੍ਹਾਂ ਮੈਂਬਰਾਂ ਨੂੰ ਹੀ ਮੈਂਬਰ ਬਣਾਇਆ ਜਾਵੇ, ਜਿਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ ਕਰਨਾਲ 29 ਅਕਤੂਬਰ ( ਪਲਵਿੰਦਰ ਸਿੰਘ ਸੱਗੂ) ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਆਗੂ ਅਮਰਿੰਦਰ ਸਿੰਘ ਅਰੋੜਾ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਹਰਿਆਣਾ ਸਰਕਾਰ …