ਬੇਰੁਜ਼ਗਾਰ ਸਿੱਖ ਨੌਜਵਾਨ ਨੂੰ ਹਰਿਆਣੇ ਦੇ ਗੁਰਦੁਆਰਿਆਂ ਵਿੱਚ ਨੌਕਰੀ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ – ਅਮਰਿੰਦਰ ਅਰੋੜਾ
ਬੇਰੁਜ਼ਗਾਰ ਸਿੱਖ ਨੌਜਵਾਨ ਨੂੰ ਹਰਿਆਣੇ ਦੇ ਗੁਰਦੁਆਰਿਆਂ ਵਿੱਚ ਨੌਕਰੀ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ – ਅਮਰਿੰਦਰ ਅਰੋੜਾ ਕਰਨਾਲ 28 ਸਤੰਬਰ (ਪਲਵਿੰਦਰ ਸਿੰਘ ਸੱਗੂ) ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਥ ਸੂਬਾ ਪ੍ਰਧਾਨ ਅਮਰੇਂਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿੱਜੀ ਦਫ਼ਤਰ ਵਿੱਚ ਮੀਟਿੰਗ ਹੋਈ।ਜਿਸ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …