ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂ 15 ਅਪ੍ਰੈਲ ਤੱਕ ਅਪਲਾਈ ਕਰਨ: ਡਿਪਟੀ ਕਮਿਸ਼ਨਰ ਅਨੀਸ਼ ਯਾਦਵ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂ 15 ਅਪ੍ਰੈਲ ਤੱਕ ਅਪਲਾਈ ਕਰਨ: ਡਿਪਟੀ ਕਮਿਸ਼ਨਰ ਅਨੀਸ਼ ਯਾਦਵ। ਕਰਨਾਲ, 5 ਅਪ੍ਰੈਲ (ਪਲਵਿੰਦਰ ਸਿੰਘ ਸੱਗੂ) ਕਰਨਾਲ ਦੇ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਦੇ ਅਜਿਹੇ ਸ਼ਰਧਾਲੂ, ਯਾਤਰੀ ਅਤੇ ਸਮੂਹ ਜੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ …