ਵਿਦਿਆਰਥੀ ਸਖ਼ਤ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਣ ਡਾ: ਮਹਿੰਦਰ ਸਿੰਘ
ਵਿਦਿਆਰਥੀ ਸਖ਼ਤ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਣ ਡਾ: ਮਹਿੰਦਰ ਸਿੰਘ ਕਰਨਾਲ 20 ਮਈ (ਪਲਵਿੰਦਰ ਸਿੰਘ ਸੱਗੂ) ਕਰਨਾਲ ਦੇ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਪਲੇਸਮੈਂਟ ਸੈੱਲ, ਲੋਕ ਪ੍ਰਸ਼ਾਸਨ ਵਿਭਾਗ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਇਕ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਵਿਦਵਾਨ …
ਵਿਦਿਆਰਥੀ ਸਖ਼ਤ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਣ ਡਾ: ਮਹਿੰਦਰ ਸਿੰਘ Read More »