ਕਿਸਾਨਾਂ ਦੇ ਹੱਕ ਵਿਚ ਅਤੇ ਨੌਜਵਾਨਾਂ ਦੀ ਰਿਹਾਈ ਲਈ ਪੰਜ ਸਿੰਘਾਂ ਦਾ ਜਥਾ ਦਿੱਲੀ ਗ੍ਰਿਫਤਾਰੀ ਦੇਣ ਲਈ ਰਵਾਨਾ ਹੋਇਆ
ਕਿਸਾਨਾਂ ਦੇ ਹੱਕ ਵਿਚ ਅਤੇ ਨੌਜਵਾਨਾਂ ਦੀ ਰਿਹਾਈ ਲਈ ਪੰਜ ਸਿੰਘਾਂ ਦਾ ਜਥਾ ਦਿੱਲੀ ਗ੍ਰਿਫਤਾਰੀ ਦੇਣ ਲਈ ਰਵਾਨਾ ਹੋਇਆ ਕਰਨਾਲ 24 ਫਰਵਰੀ (ਪਲਵਿੰਦਰ ਸਿੰਘ ਸੱਗੂ) ਕਿਸਾਨਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਬਾਰਡਰਾਂ ਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਧਰਨਾ ਦਿੱਤਾ ਅਤੇ ਕਿਸਾਨਾਂ ਦੇ ਸ਼ਾਂਤਮਈ ਧਰਨੇ ਨੇ ਪੂਰੇ ਭਾਰਤ ਵਿਚ ਸਰਕਾਰ ਦੇ …