ਸਵੈ-ਇੱਛਤ ਖੂਨਦਾਨ ‘ਤੇ ਦੋ ਰੋਜ਼ਾ ਰਾਸ਼ਟਰੀ ਸੰਮੇਲਨ ਸਮਾਪਤ ਹੋਇਆ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਨਾਲ ‘ਚ ਨੌਜਵਾਨਾਂ ਨੇ ਵਿਸ਼ਾਲ ਰੈਲੀ ਕੱਢੀ
ਸਵੈ-ਇੱਛਤ ਖੂਨਦਾਨ ‘ਤੇ ਦੋ ਰੋਜ਼ਾ ਰਾਸ਼ਟਰੀ ਸੰਮੇਲਨ ਸਮਾਪਤ ਹੋਇਆ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਨਾਲ ‘ਚ ਨੌਜਵਾਨਾਂ ਨੇ ਵਿਸ਼ਾਲ ਰੈਲੀ ਕੱਢੀ ਕਰਨਾਲ 27 ਫਰਵਰੀ (ਪਲਵਿੰਦਰ ਸਿੰਘ ਸੱਗੂ) ਸਵੈ-ਇੱਛੁਕ ਖੂਨਦਾਨ ‘ਤੇ ਦੋ ਰੋਜ਼ਾ ਰਾਸ਼ਟਰੀ ਸੰਮੇਲਨ ਅੱਜ ਹਰਿਆਣਾ ਦੇ ਖੇਡ ਅਤੇ ਯੁਵਾ ਨਿਰਦੇਸ਼ਕ ਪੰਕਜ ਨੈਨ ਦੇ ਕਰ ਕਮਲਾਂ ਨਾਲ ਸਮਾਪਤ ਹੋ ਗਿਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ …