ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਮਹਾਪਰਿਨਿਰਵਾਨ ਦਿਵਸ ‘ਤੇ ਰਾਜ ਪੱਧਰੀ ਪ੍ਰੋਗਰਾਮ 04 ਦਸੰਬਰ ਨੂੰ ਕਰਨਾਲ ‘ਚ ਹੋਵੇਗਾ – ਅਮਰਨਾਥ ਸੌਦਾ
ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਮਹਾਪਰਿਨਿਰਵਾਨ ਦਿਵਸ ‘ਤੇ ਰਾਜ ਪੱਧਰੀ ਪ੍ਰੋਗਰਾਮ 04 ਦਸੰਬਰ ਨੂੰ ਕਰਨਾਲ ‘ਚ ਹੋਵੇਗਾ – ਅਮਰਨਾਥ ਸੌਦਾ ਕਰਨਾਲ 26 ਨਵੰਬਰ (ਪਲਵਿੰਦਰ ਸਿੰਘ ਸੱਗੂ) ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਮੁੱਖ ਮੰਤਰੀ ਦੇ ਨੁਮਾਇੰਦੇ ਅਮਰਨਾਥ ਸੌਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ …