ਹਰਿਆਣਾ ਕਮੇਟੀ ਨੂੰ ਵਿੱਤੀ ਸਹਾਇਤਾ ਦੇਣ ‘ਤੇ ਟੈਕਸ ਨਹੀਂ ਦੇਣਾ ਪਵੇਗਾ : ਬਾਬਾ ਕਰਮਜੀਤ ਸਿੰਘ ਐੱਚ.ਐੱਸ.ਜੀ.ਐੱਮ.ਸੀ. ਦੇ ਮੁਖੀ ਨੇ ਟੈਕਸ ਛੋਟ ਲਈ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਹਰਿਆਣਾ ਕਮੇਟੀ ਨੂੰ ਵਿੱਤੀ ਸਹਾਇਤਾ ਦੇਣ ‘ਤੇ ਟੈਕਸ ਨਹੀਂ ਦੇਣਾ ਪਵੇਗਾ : ਬਾਬਾ ਕਰਮਜੀਤ ਸਿੰਘ ਐੱਚ.ਐੱਸ.ਜੀ.ਐੱਮ.ਸੀ. ਦੇ ਮੁਖੀ ਨੇ ਟੈਕਸ ਛੋਟ ਲਈ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ ਕਰਨਾਲ 16 ਜੂਨ (ਪਲਵਿੰਦਰ ਸਿੰਘ ਸੱਗੂ) ਸੰਗਤ ਵੱਲੋਂ ਹਰਿਆਣਾ ਕਮੇਟੀ ਨੂੰ ਦਾਨ ਕੀਤੀ ਗਈ ਕੋਈ ਵੀ ਰਾਸ਼ੀ ਆਮਦਨ ਕਰ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ। ਕੇਂਦਰ ਸਰਕਾਰ …