ਹਰਿਆਣੇ ਦੀ ਸਿੱਖ ਸੰਗਤ ਨੂੰ ਵਧਾਈ ਅਤੇ ਬੋਲੇ-ਬੋਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ-ਐਡਵੋਕੇਟ ਅੰਗਰੇਜ਼ ਸਿੰਘ ਪੰਨੂ, ਗੁਰਦੀਪ ਸਿੰਘ ਰੰਬਾ ਕਿਹਾ -ਕੰਵਲਜੀਤ ਸਿੰਘ ਅਜਨਾਲਾ ਅਤੇ ਭੁਪਿੰਦਰ ਸਿੰਘ ਅਸੰਧ ਫਸਲੀ ਬਟੇਰੇ
ਹਰਿਆਣੇ ਦੀ ਸਿੱਖ ਸੰਗਤ ਨੂੰ ਵਧਾਈ ਅਤੇ ਬੋਲੇ-ਬੋਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ-ਐਡਵੋਕੇਟ ਅੰਗਰੇਜ਼ ਸਿੰਘ ਪੰਨੂ, ਗੁਰਦੀਪ ਸਿੰਘ ਰੰਬਾ ਕਿਹਾ -ਕੰਵਲਜੀਤ ਸਿੰਘ ਅਜਨਾਲਾ ਅਤੇ ਭੁਪਿੰਦਰ ਸਿੰਘ ਅਸੰਧ ਫਸਲੀ ਬਟੇਰੇ ਕਰਨਾਲ 22 ਸਤੰਬਰ (ਪਲਵਿੰਦਰ ਸਿੰਘ ਸੱਗੂ) ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਿਹਨਤੀ ਅਤੇ ਜੁਝਾਰੂ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਮਾਨਵ ਸੇਵਾ ਸੰਘ ਕਰਨਾਲ ਵਿਖੇ …