ਕੌਮੀ ਇਨਸਾਫ਼ ਮੋਰਚੇ ਨੂੰ ਆਪਣੀ ਹਿਮਾਇਤ ਦੇਣ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਰਵਾਨਾ ਹੋਇਆ
ਕੌਮੀ ਇਨਸਾਫ਼ ਮੋਰਚੇ ਨੂੰ ਆਪਣੀ ਹਿਮਾਇਤ ਦੇਣ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਰਵਾਨਾ ਹੋਇਆ ਕਰਨਾਲ 1 ਫਰਵਰੀ ( ਪਲਵਿੰਦਰ ਸਿੰਘ ਸੱਗੂ) ਬੰਦੀ ਸਿੰਘਾਂ ਦੀ ਰਿਹਾਈ, ਬਰਗਾੜੀ ਗੋਲੀ ਕਾਂਡ, ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ …