ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਬੱਡੀ ਕਲੱਬ ਵੱਲੋ ਹੜ੍ਹ ਪੀੜਤਾਂ ਨੂੰ ਪਹੁੰਚਾਈ ਰਾਹਤ ਸਮੱਗਰੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਬੱਡੀ ਕਲੱਬ ਵੱਲੋ ਹੜ੍ਹ ਪੀੜਤਾਂ ਨੂੰ ਪਹੁੰਚਾਈ ਰਾਹਤ ਸਮੱਗਰੀ ਕਰਨਾਲ 21 ਜੁਲਾਈ( ਪਲਵਿੰਦਰ ਸਿੰਘ ਸੱਗੂ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਬੱਡੀ ਕਲੱਬ ਸੌਂਕੜਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਵੰਡੀ। ਰਾਹਤ ਸਮੱਗਰੀ ਦੇ ਟਰੱਕ ਨੂੰ ਤਰਾਵੜੀ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ …